Monthly Archives: October 2016

ਹੁਕਮਨਾਮਾ

ਹੁਕਮਨਾਮਾ :ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥[ ਅੰਗ 623] 19/10/2016