Monthly Archives: November 2016

ਹੁਕਮਨਾਮਾ

ਹੁਕਮਨਾਮਾ :ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥[ਅੰਗ 637] 03/11/2016