Yearly Archives: 2016

ਹੁਕਮਨਾਮਾ

ਹੁਕਮਨਾਮਾ : ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ [ ਅੰਗ 757] 12/11/2016