ਹੁਕਮਨਾਮਾ

ਹੁਕਮਨਾਮਾ :ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ {ਪੰਨਾ 651} 28/10/2016